ਸਾਡੇ ਸੰਤਾਂ, ਗੁਰੂਆਂ ਅਤੇ ਪੀਰਾਂ ਨੇ ਹਮੇਸ਼ਾ ਦੁਨੀਆ ਨੂੰ ਮਨੁੱਖਤਾ ਦਾ ਮਾਰਗ ਦਿਖਾਇਆ – ਸੁਸ਼ੀਲ ਰਿੰਕੂ
ਭਗਵਾਨ ਵਾਲਮੀਕਿ ਯੋਗ ਆਸ਼ਰਮ ਵਿਖੇ ਬਾਬਾ ਲਾਲ ਨਾਥ ਜੀ ਦੀ 27ਵੀਂ ਬਰਸੀ ਅਤੇ ਸਥਾਪਨਾ ਦਿਵਸ ਮੌਕੇ ਹਾਜ਼ਰੀ ਭਰੀ। ਉਨ੍ਹਾਂ ਕਿਹਾ ਕਿ ਸੰਤਾਂ-ਮਹਾਂਪੁਰਖਾਂ ਦੇ ਆਸ਼ੀਰਵਾਦ ਨਾਲ ਹੀ ਸਮਾਜ ਵਿੱਚ ਭਾਈਚਾਰਾ ਕਾਇਮ ਰਹਿੰਦਾ ਹੈ। ਜਲੰਧਰ, 23 ਮਾਰਚ(EN) ਜਲੰਧਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਹੈ ਕਿ ਪੰਜਾਬ ਗੁਰੂਆਂ, ਪੀਰਾਂ…