ਖਾਲਸਾ ਸਾਜਨਾ ਦਿਵਸ਼ ਨੂੰ ਸਮਰਪਿਤ ਅਕੱਥ-ਕਥਾ ਸਮਾਗਮ 7 ਅਪ੍ਰੈਲ 2024 ਨੂੰ ਨਵੀਂ ਦਾਣਾਮੰਡੀ ਹੋਵੇਗਾ- ਭਾਈ ਸਵਿੰਦਰ ਸਿੰਘ
ਜਲੰਧਰ (EN) ਅੱਜ 27/03/24 ਪ੍ਰਭੂ ਮਿਲਣੈ ਕਾ ਚਾਉ ਸੇਵਾ ਸਿਮਰਨ ਸੁਸਾਇਟੀ ਜਲੰਧਰ (ਰਜਿ.) ਵੱਲੋਂ ਨਵੀਂ ਦਾਣਾ ਮੰਡੀ ਵਿਖੇ ਸਮੇਤ ਸੰਗਤ ਇਕੱਤਰਾ ਕੀਤੀ ਗਈ, ਜਿਸ ਵਿੱਚ ਸਾਰੀ ਸੰਗਤ ਨਾਲ ਗੁਰਮਤਿ ਵੀਚਾਰਾ ਸਾਂਝੀਆਂ ਹੋਈਆਂ, ਭਾਈ ਸਵਿੰਦਰ ਸਿੰਘ ਨੇ ਦੱਸਿਆ ਕਿ ਧੰਨ ਧੰਨ ਸਤਿਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਗੁਰਦੁਆਰਾ ਪ੍ਰਭੁ ਮਿਲਣੈ ਕਾ ਚਾਉ…