ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਜ਼ਿਲ੍ਹਾ ਭਾਜਪਾ ਵੱਲੋਂ ਸੰਸਦ ਮੈਂਬਰ ਸੁਸ਼ੀਲ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਦੇ ਜਲੰਧਰ ਆਉਣ ‘ਤੇ ਸ਼ਾਨਦਾਰ ਰੋਡ ਸ਼ੋਅ ਕੀਤਾ ਗਿਆ
ਜਲੰਧਰ (EN) ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਰਿੰਕੂ ਅਤੇ ਪੱਛਮੀ ਵਿਧਾਨ ਸਭਾ ਜਲੰਧਰ ਦੀ ਵਿਧਾਇਕਾ ਸ਼ੀਤਲ ਅੰਗੁਰਾਲ ਭਾਜਪਾ ਵਿੱਚ ਸ਼ਾਮਲ ਹੋਣ ਤੇ ਉਨ੍ਹਾਂ ਦੇ ਜਲੰਧਰ ਪਹੁੰਚਣ ‘ਤੇ ਭਾਰਤੀ ਜਨਤਾ ਪਾਰਟੀ ਜਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਵੱਲੋਂ ਸ਼ਾਨਦਾਰ ਰੋਡ ਸ਼ੋਅ ਕੱਢਿਆ ਗਿਆ। ਰੋਡ ਸ਼ੋਅ ਭਗਵਾਨ ਵਾਲਮੀਕਿ ਚੌਕ ਤੋਂ ਹੁੰਦਾ ਹੋਇਆ ਬਾਬਾ ਸਾਹਿਬ ਅੰਬੇਡਕਰ ਚੌਕ ਵਿਖੇ ਸਮਾਪਤ ਹੋਇਆ।…