Hukamnama Sri Darbar Sahib
ਬਿਲਾਵਲੁ ਮਹਲਾ ੫ ॥ ਸੰਤ ਸਰਣਿ ਸੰਤ ਟਹਲ ਕਰੀ ॥ ਧੰਧੁ ਬੰਧੁ ਅਰੁ ਸਗਲ ਜੰਜਾਰੋ ਅਵਰ ਕਾਜ ਤੇ ਛੂਟਿ ਪਰੀ ॥੧॥ ਰਹਾਉ ॥ ਸੂਖ ਸਹਜ ਅਰੁ ਘਨੋ ਅਨੰਦਾ ਗੁਰ ਤੇ ਪਾਇਓ ਨਾਮੁ ਹਰੀ ॥ ਐਸੋ ਹਰਿ ਰਸੁ ਬਰਨਿ ਨ ਸਾਕਉ ਗੁਰਿ ਪੂਰੈ ਮੇਰੀ ਉਲਟਿ ਧਰੀ ॥੧॥ ਪੇਖਿਓ ਮੋਹਨੁ ਸਭ ਕੈ ਸੰਗੇ ਊਨ ਨ ਕਾਹੂ ਸਗਲ…