ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਮਨੋਹਰਪੁਰ ਵਿਖੇ 52 ਪ੍ਰਾਣੀ ਅੰਮ੍ਰਿਤ ਦੀ ਦਾਤਿ ਪ੍ਰਾਪਤ ਕਰ ਗੁਰੂ ਵਾਲੇ ਬਣੇ: ਜਥੇਦਾਰ ਜੱਸਲ
ਅੰਮ੍ਰਿਤ ਅਭਿਲਾਖੀਆ ਨੂੰ ਭੇਟਾਂ ਰਹਿਤ ਕਕਾਰ ਦਿੱਤੇ ਗਏ ਖਾਲਸਾ ਬਣਨ ਲਈ ਅੰਮ੍ਰਿਤ ਧਾਰੀ ਹੋਣਾ ਜ਼ਰੂਰੀ। ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ :ਹਰਜਿੰਦਰ ਸਿੰਘ ਧਾਮੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੁਚੱਜੀ ਤੇ ਯੋਗ ਅਗਵਾਈ ਹੇਠ ਹਰ ਹਲਕੇ ਵਿੱਚ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਕਰਵਾਉਣ ਦੀ ਆਰੰਭ ਕੀਤੀ ਗਈ…