ਜਲੰਧਰ ‘ਚ ਨੌਜਵਾਨ ਵੋਟਰਾਂ ਨੂੰ ਵੋਟ ਪਾਉਣ ਮਗਰੋਂ ਇਨ੍ਹਾਂ ਹੋਟਲਾਂ ਅਤੇ ਰੈਸਟੋਰੈਂਟ ‘ਚ ਮਿਲੇਗਾ ਡਿਸਕਾਊਂਟ,ਉਤਸ਼ਾਹਿਤ ਕਰਨ ਲਈ ਉਪਰਾਲਾ
ਪੰਜਾਬ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਜਲੰਧਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਹੋਟਲ ਅਤੇ ਰੈਸਟੋਰੈਂਟ ਮਾਲਕਾਂ ਦੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਹੋਟਲ ਮਾਲਕਾਂ ਨੇ ਫੈਸਲਾ ਕੀਤਾ ਕਿ ਵੋਟ ਪਾਉਣ ਤੋਂ ਬਾਅਦ ਆਪਣੇ ਹੋਟਲਾਂ ਅਤੇ ਰੈਸਟੋਰੈਂਟਾਂ ਵਿੱਚ ਖਾਣਾ ਖਾਣ ਆਉਣ ਵਾਲੇ ਨੌਜਵਾਨ ਵੋਟਰਾਂ ਨੂੰ ਉਹ 25 ਫੀਸਦੀ ਛੋਟ ਦੇਣਗੇ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ…