ਸੰਤ ਜਰਨੈਲ ਸਿੰਘ ਜੀ ਭਿੰਡਰਾਂਵਾਲਿਆਂ ਦੀ ਤਸਵੀਰ ਤੇ ਪਾਬੰਦੀ ਕਿਸੇ ਕੀਮਤ ਤੇ ਵੀ ਬਰਦਾਸ਼ਤ ਨਹੀਂ- ਸਿੱਖ ਤਾਲਮੇਲ ਕਮੇਟੀ
ਜਲੰਧਰ (EN) 20ਵੀਂ ਸਦੀ ਦੇ ਮਹਾਨ ਸ਼ਹੀਦ,ਮਹਾਨ ਗੁਰਸਿੱਖ ਜਿਨਾਂ ਨੇ ਦਰਬਾਰ ਸਾਹਿਬ ਦੀ ਆਨ ਬਾਨ ਅਤੇ ਸ਼ਾਨ ਲਈ ਆਪਣੇ ਅਨੇਕਾਂ ਸਾਥੀ ਸਿੰਘਾਂ ਨਾਲ ਆਪਾ ਕੁਰਬਾਨ ਕਰ ਦਿੱਤਾ ਜਿਸ ਤੇ ਸਿੱਖ ਕੌਮ ਉਹਨਾਂ ਨਾਲ ਅੰਤਾਂ ਦਾ ਪਿਆਰ ਕਰਦੀ ਹੈ ਪਰ ਸਿੱਖ ਵਿਰੋਧੀ ਸ਼ਕਤੀਆਂ ਨੂੰ ਇਹ ਗੱਲ ਰਾਸ ਨਹੀਂ ਆਉਂਦੀ ਸਿੱਖ ਵਿਰੋਧੀ ਤਾਕਤਾਂ ਨੂੰ ਸਿੱਖ ਨੌਜਵਾਨਾਂ ਵੱਲੋਂ…