Hukamnama Sri Darbar Sahib

Hukamnama Sri Darbar Sahib

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥…