ਕੇਜਰੀਵਾਲ ਨੇ ਆਪਣੇ ਨਿੱਜੀ ਹਿੱਤਾਂ ਨੂੰ ਰਾਸ਼ਟਰੀ ਹਿੱਤਾਂ ਤੋਂ ਉੱਪਰ ਰੱਖਿਆ…ਕੇਜਰੀ ਨੂੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ- ਅਨਿਲ ਸਰੀਨ
ਜਨਤਾ ਦੇ ਪੈਸੇ ਨਾਲ ਬਣੀ ਕੁਰਸੀ ਤੇ ਬੰਗਲੇ ਦੀ ਖਿੱਚ ਕੇਜਰੀਵਾਲ ਦੇ ਅਸਤੀਫੇ ‘ਚ ਸਭ ਤੋਂ ਵੱਡੀ ਰੁਕਾਵਟ : ਸੁਸ਼ੀਲ ਰਿੰਕੂ ਜਲੰਧਰ (EN) ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਅਤੇ ਜਲੰਧਰ ਤੋਂ ਭਾਜਪਾ ਦੇ ਲੋਕ ਸਭਾ ਉਮੀਦਵਾਰ ਸੁਸ਼ੀਲ ਰਿੰਕੂ ਨੇ ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਸਰਕਾਰ…