ਪੰਜਾਬ ਬੋਰਡ ਵੱਲੋਂ ਭਲਕੇ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇ, ਇੰਝ ਕਰੋ ਚੈੱਕ
ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਭਲਕੇ ਯਾਨੀ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਦੇ ਨਤੀਜੇ ਐਲਾਨੇਗਾ। ਇਕ ਵਾਰ ਰਿਜ਼ਲਟ ਜਾਰੀ ਹੋਣ ਦੇ ਬਾਅਦ ਵਿਦਿਆਰਥੀ ਅਧਿਕਾਰਕ ਵੈੱਬਸਾਈਟ www.pseb.ac.in ‘ਤੇ ਆਪਣੇ ਨੰਬਰ ਦੇਖ ਸਕਣਗੇ। ਨੰਬਰ ਦੀ ਜਾਂਚ ਕਰਨ ਲਈ ਉਮੀਦਵਾਰਾਂ ਨੂੰ ਆਪਣਾ ਰਜਿਸਟ੍ਰੇਸ਼ਨ ਨੰਬਰ, ਰੋਲ ਨੰਬਰ ਤੇ ਪਾਸਵਰਡ ਦਰਜ ਕਰਨਾ ਹੋਵੇਗਾ। ਅਧਿਕਾਰਕ ਐਲਾਨ ਮੁਤਾਬਕ PSEB 30 ਅਪ੍ਰੈਲ…