ਪੰਜਾਬ ਪ੍ਰੈੱਸ ਕਲੱਬ ਵਿਚ ਹੋਇਆ ਕੌਮਾਂਤਰੀ ਪ੍ਰੈੱਸ ਆਜ਼ਾਦੀ ਦਿਵਸ ‘ਤੇ ਸਮਾਗਮ
ਪ੍ਰੈੱਸ ਦੀ ਆਜ਼ਾਦੀ ਨੂੰ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਮਿਲ ਕੇ ਕਰਨ ਦਾ ਸੱਦਾ ਜਲੰਧਰ, 3 ਮਈ (EN)- ਸਥਾਨਕ ਪੰਜਾਬ ਪ੍ਰੈੱਸ ਕਲੱਬ ਵਿਖੇ ਅੱਜ ਕੌਮਾਂਤਰੀ ਪ੍ਰੈੱਸ ਆਜ਼ਾਦੀ ਦਿਵਸ ‘ਤੇ ਇਕ ਸੰਖੇਪ ਤੇ ਭਾਵਪੂਰਤ ਸਮਾਗਮ ਹੋਇਆ ,ਜਿਸ ਵਿਚ ਪੱਤਰਕਾਰਾਂ ਨੇ ਅੰਤਰਰਾਸ਼ਟਰੀ, ਰਾਸ਼ਟਰੀ ਅਤੇ ਪੰਜਾਬ ਪ੍ਰਾਂਤ ਵਿਚ ਪ੍ਰੈੱਸ ਦੀ ਆਜ਼ਾਦੀ ਲਈ ਵੱਧ ਰਹੀਆਂ ਚੁਣੌਤੀਆਂ ‘ਤੇ ਗਹਿਰੀ ਚਿੰਤਾ ਪ੍ਰਗਟ…