ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਐਡਵੋਕੇਟ ਜਨਰਲ ਦਾ ਖੁਲਾਸਾ ਪੰਜਾਬ ਸਰਕਾਰ ਲਈ ਬਹੁਤ ਹੀ ਸ਼ਰਮਨਾਕ ਗੱਲ – ਸੁਸ਼ੀਲ ਰਿੰਕੂ
ਪੰਜਾਬ ਸਰਕਾਰ ਹੁਣ ਨੈਤਿਕਤਾ ਦਿਖਾਵੇ ਅਤੇ ਮੂਸੇਵਾਲਾ ਦੀ ਮੌਤ ਦੀ ਜ਼ਿੰਮੇਵਾਰੀ ਕਬੂਲ ਕਰੇ। ਜਲੰਧਰ 4 ਮਈ(EN) ਸੁਪਰੀਮ ਕੋਰਟ ਵਿੱਚ ਆਪਣੀ ਦਲੀਲ ਦੌਰਾਨ ਪੰਜਾਬ ਦੇ ਐਡਵੋਕੇਟ ਜਨਰਲ ਵੱਲੋਂ ਕੀਤੇ ਗਏ ਖੁਲਾਸਿਆਂ ‘ਤੇ ਟਿੱਪਣੀ ਕਰਦਿਆਂ ਜਲੰਧਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਹੈ ਕਿ ਜੇਕਰ ਪੰਜਾਬ ਸਰਕਾਰ ‘ਚ ਅਜੇ ਵੀ ਕੁਝ…