ਪਿੰਡਾਂ ਵਿੱਚੋਂ ਕਿਸਾਨਾਂ ਮਜ਼ਦੂਰਾਂ ਦੇ ਸੁਆਲਾਂ ਤੋ ਲਗਾਤਾਰ ਭੱਜ ਰਹੇ ਹਨ ਬੀ ਜੇ ਪੀ ਲੀਡਰ।
ਜਲੰਧਰ(EN)ਅੱਜ ਕੇ.ਐਮ.ਐਮ. ਵੱਲੋ ਦਿੱਤੇ ਹੋਏ ਪ੍ਰੋਗਰਾਮ ਤਹਿਤ ਪਿੰਡਾਂ ਵਿਚ ਵੋਟਾਂ ਬਟੋਰਨ ਆ ਰਹੇ ਬੀ ਜੇ ਪੀ ਲੀਡਰਾਂ ਨੂੰ ਸੁਆਲ ਕਰਨ ਦੇ ਪ੍ਰੋਗਰਾਮ ਨੂੰ ਲਾਗੂ ਕਰਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਭਰਾਤਰੀ ਜਥੇਬੰਦੀਆਂ ਵੱਲੋ ਪਿੰਡ ਚੱਕ ਬੰਡਾਲਾ ਵਿਖੇ ਚੋਣ ਪ੍ਰਚਾਰ ਕਰਨ ਆ ਰਹੇ ਭਾਜਪਾ ਉਮੀਦਵਾਰ ਸੁਸ਼ੀਲ ਰਿੰਕੂ ਜੀ ਨੂੰ ਸ਼ਾਂਤੀਪੂਰਵਕ ਸਵਾਲ ਕਰਨ ਵਾਸਤੇ ਇਕੱਠ ਕੀਤਾ…