ਨਾਮਜ਼ਦਗੀਆਂ ਦੇ ਦੂਸਰੇ ਦਿਨ ਅਜ਼ਾਦ ਉਮੀਦਵਾਰ ਵਜੋਂ ਨੀਟੁ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਦੇਖੋ LIVE
ਜਲੰਧਰ 8 ਮਈ 2024 (EN )ਲੋਕ ਸਭਾ ਹਲਕਾ 04-ਜਲੰਧਰ (ਅ.ਜ.) ਲਈ ਲੋਕ ਸਭਾ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਦੇ ਦੂਜੇ ਦਿਨ ਆਜ਼ਾਦ ਉਮੀਦਵਾਰ ਨੀਟੂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਲੋਕ ਸਭਾ ਹਲਕਾ ਜਲੰਧਰ ਲਈ 14 ਮਈ ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3…