ਜਿਲ੍ਹਾ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਵੱਡੀ ਸਫਲਤਾ: ਇੱਕ 9 MM ਜਿਗਾਨਾ ਪਿਸਟਲ, ਦੋ 9 MM ਗਲੋਕ ਪਿਸਟਲ, 04 ਮੈਗਜੀਨ, 09 ਜਿੰਦਾ ਰੌਂਦ 9 MM ਸਮੇਤ ਤਿੰਨ ਗ੍ਰਿਫਤਾਰ।
ਅੰਮ੍ਰਿਤਸਰ (EN) ਸ੍ਰੀ ਸਤਿੰਦਰ ਸਿੰਘ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਅੰਮ੍ਰਿਤਸਰ (ਦਿਹਾਤੀ) ਜੀ ਵੱਲੋ ਸਾਰੇ ਉੱਚ ਅਫਸਰਾ ਅਤੇ ਮੁੱਖ ਅਫਸਰਾ ਨੂੰ ਨਸ਼ਾ ਤਸਕਰਾ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਜੀਰੋ ਟੋਲਰੈਂਸ ਦੀ ਨੀਤੀ ਅਪਣਾਉਣ ਦੀਆ ਹਦਾਇਤਾ ਜਾਰੀ ਕੀਤੀਆ ਹਨ। ਜੋ ਇਹਨਾ ਹਦਾਇਤਾ ਤਹਿਤ ਸ਼੍ਰੀ ਹਰਿੰਦਰ ਸਿੰਘ ਗਿੱਲ ਐਸ.ਪੀ (ਡੀ) ਜਿਲ੍ਹਾ ਅੰਮ੍ਰਿਤਸਰ ਦਿਹਾਤੀ ਜੀ ਦੀ ਜੇਰੇ ਨਿਗਰਾਨੀ ਹੇਠ…