ਬਸਪਾ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕੀਤਾ ਵੱਡਾ ਰੋਡ ਸ਼ੋਅ, ਨਾਮਜ਼ਦਗੀ ਪੱਤਰ ਦਾਖਲ ਕੀਤੇ
ਜਲੰਧਰ(EN) ਬਸਪਾ ਦੇ ਜਲੰਧਰ ਲੋਕਸਭਾ ਸੀਟ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਅੱਜ ਲੋਕਾਂ ਦੇ ਭਾਰੀ ਇਕੱਠ ਵਿਚਕਾਰ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਦੌਰਾਨ ਡੀਜੇ ’ਤੇ ‘ਐਮਪੀ ਬਲਵਿੰਦਰ ਚਾਹੀਦਾ’ ਗੀਤ ਗੂੰਜਦਾ ਰਿਹਾ, ਜਿਸ ’ਤੇ ਲੋਕਾਂ ਨੇ ਭੰਗੜਾ ਪਾਇਆ। ਇਸ ਦੌਰਾਨ ਲੋਕਾਂ ਨੇ ਫੁੱਲ ਬਰਸਾਏ ਤੇ ਸਵਾਗਤ ’ਚ ਐਡਵੋਕੇਟ ਬਲਵਿੰਦਰ ਕੁਮਾਰ ਨੂੰ ਹਾਰ ਪਾਏ। ਬਸਪਾ ਉਮੀਦਵਾਰ…