ਲੀਡਰਾਂ ਦੀ ਸਰਪ੍ਰਸਤੀ ਨਾਲ ਵਿੱਕ ਰਹੇ ਨਸ਼ੇ ਦੀ ਨਿਰਪੱਖ ਜਾਂਚ ਹੋਵੇ ਤਾਂ ਦੁੱਧ ਦਾ ਦੁੱਧ ਪਾਣੀ ਦਾ ਪਾਣੀ ਹੋ ਜਾਵੇਗਾ -ਚਰਨਜੀਤ ਚੰਨੀ
ਜਲੰਧਰ/ਫਲੌਰ (EN) ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਫਿਲੌਰ ਦੇ ਵਿੱਚ ਪਕੜੇ ਨਸ਼ੇ ਦੇ ਸਮਾਨ ਵਿੱਚ ਆਮ ਆਦਮੀ ਪਾਰਟੀ ਦੇ ਲੀਡਰਾਂ ਦੀ ਛਤਰ ਛਾਇਆ ਹੈ ਤੇ ਇਸ ਦੀ ਨਿਰਪੱਖ ਜਾਂਚ ਕੀਤੀ ਤਾਂ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਸਾਫ ਹੋ ਜਾਵੇਗਾ।ਸ.ਚਰਨਜੀਤ ਸਿੰਘ…