ਸੁਸ਼ੀਲ ਰਿੰਕੂ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਤੋਂ ਲਿਆ ਅਸ਼ੀਰਵਾਦ
ਜਲੰਧਰ(EN)ਜਲੰਧਰ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਦੇਸ਼ ਪ੍ਰਸਿੱਧ ਰਾਧਾ ਸੁਆਮੀ ਡੇਰਾ ਬਿਆਸ ਵਿਖੇ ਪਹੁੰਚ ਕੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਅਤੇ ਜਿੱਤ ਲਈ ਉਸ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਰਿੰਕੂ ਨੇ ਦੱਸਿਆ ਕਿ ਉਹ ਅਕਸਰ ਇੱਥੇ ਮੱਥਾ ਟੇਕਣ ਲਈ ਆਉਂਦਾ ਹੈ ਅਤੇ ਇਸ…