ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ, 5 ਜੂਨ ਤੱਕ ਦਿੱਤੀ ਅੰਤਰਿਮ ਜ਼ਮਾਨਤ
ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਉਨ੍ਹਾਂ ਨੂੰ ਕੋਰਟ ਵੱਲੋਂ 5 ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ। ਧਰਮਸੋਤ ਨੂੰ 6 ਜੂਨ ਨੂੰ ਸਰੰਡਰ ਕਰਨਾ ਹੋਵੇਗਾ। ਧਰਮਸੋਤ ਨੂੰ ਜ਼ਮਾਨਤ ਮਿਲਣ ਦਾ ਕਾਂਗਰਸ ਨੂੰ ਵੱਡਾ ਫਾਇਦਾ ਹੋ ਸਕਦਾ ਹੈ। ਕਿਉਂਕਿ ਹੁਣ ਉਹ ਲੋਕ ਸਭਾ ਚੋਣਾਂ ਦੌਰਾਨ…