ਕਿਸਾਨਾਂ, ਮਜ਼ਦੂਰਾਂ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਹੱਲ ਕਰਵਾਉਣ ਦੀ ਸਮਰੱਥਾ ਕੇਵਲ ਚੰਨੀ ਵਿੱਚ ਹੈ- ਰਾਜ ਕੁਮਾਰ ਵੇਰਕਾ
ਜਲੰਧਰ(EN) ਅੱਜ ਦੇਸ਼ ਦੇ ਗਰੀਬਾਂ ਦੀ ਅਤੇ ਸਮੇਂ ਦੀ ਲੋੜ ਹੈ ਕਿ ਚਰਨਜੀਤ ਸਿੰਘ ਚੰਨੀ ਲੋਕ ਸਭਾ ਵਿੱਚ ਜਾ ਕੇ ਦੱਬੇ-ਕੁਚਲੇ ਲੋਕਾਂ ਦੀ ਗੱਲ ਕਰਨ।ਇਹ ਗੱਲ ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ ਨੇ ਹਲਕਾ ਸ਼ਾਹਕੋਟ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਹੀ। ਵੇਰਕਾ ਨੇ ਕਿਹਾ ਕਿ ਚੰਨੀ ਦੁਖੀ ਲੋਕਾਂ ਦਾ ਮਸੀਹਾ ਬਣ ਕੇ ਚੰਗਾ ਕੰਮ ਕਰ…