ਪੁਲਿਸ ਤੇ ਮਿਲਟਰੀ ਅਧਿਕਾਰੀਆਂ ਨੂੰ ਛੱਡ ਕੇ ਪੁਲਿਸ, ਆਰਮੀ, ਸੀ.ਆਰ.ਪੀ.ਐਫ. ਅਤੇ ਬੀ.ਐਸ.ਐਫ. ਆਦਿ ਫੋਰਸਾਂ ਦੀ ਵਰਦੀ ਅਤੇ ਮਿਲਟਰੀ ਰੰਗ ਦੇ ਵਹੀਕਲਾਂ ਦੀ ਵਰਤੋਂ ’ਤੇ ਪਾਬੰਦੀ ਦੇਖੋ ਲਿਸਟ।
ਪੈਟਰੋਲ ਪੰਪਾਂ ਅਤੇ ਬੈਂਕਾਂ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਆਦੇਸ਼ ਕੋਈ ਵਿਅਕਤੀ ਸੜਕਾਂ ਤੇ ਜਨਤਕ ਥਾਵਾਂ ’ਤੇ ਨਹੀਂ ਛੱਡੇਗਾ ਪਸ਼ੂ ਜਲੰਧਰ, 12 ਜੁਲਾਈ(EN) ਵਧੀਕ ਜ਼ਿਲ੍ਹਾ ਮੈਜਿਸਟਰੇਟ ਮੇਜਰ ਡਾ.ਅਮਿਤ ਮਹਾਜਨ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਪੈਂਦੇ ਪੈਟਰੋਲ ਪੰਪਾਂ ਅਤੇ…