ਸ਼ਰਾਬ ਦੇ ਸ਼ੌਕੀਨ ਲੋਕਾਂ ਲਈ ਖੁਸ਼ਖਬਰੀ,ਹੁਣ ਸ਼ਰਾਬ ਦੀ ਹੋਵੇਗੀ ਹੋਮ ਡਿਲਵਰੀ
ਸ਼ਰਾਬ ਦੇ ਸ਼ੌਕੀਨ ਲੋਕਾਂ ਲਈ ਇੱਕ ਖੁਸ਼ਖਬਰੀ ਹੈ। ਹੁਣ ਉਨ੍ਹਾਂ ਨੂੰ ਸ਼ਰਾਬ ਖਰੀਦਣ ਲਈ ਸ਼ਰਾਬ ਦੇ ਠੇਕੇ ਅੱਗੇ ਲੰਬੀਆਂ ਕਤਾਰਾਂ ਵਿੱਚ ਨਹੀਂ ਖੜ੍ਹਨਾ ਪਵੇਗਾ। Swiggy, BigBasket ਅਤੇ Zomato ਵਰਗੇ ਪਲੇਟਫਾਰਮ ਜਲਦੀ ਹੀ ਬੀਅਰ, ਵਾਈਨ ਅਤੇ ਸ਼ਰਾਬ ਵਰਗੇ ਘੱਟ-ਅਲਕੋਹਲ ਵਾਲੇ ਪੀਣ ਵਾਲੇ ਪਦਾਰਥਾਂ ਦੀ ਹੋਮ ਡਿਲਿਵਰੀ ਸ਼ੁਰੂ ਕਰ ਸਕਦੇ ਹਨ। ਦਿੱਲੀ, ਕਰਨਾਟਕ, ਹਰਿਆਣਾ, ਪੰਜਾਬ, ਤਾਮਿਲਨਾਡੂ, ਗੋਆ…