ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਅਦਾਲਤ ਵੱਲੋਂ ਵਾਰੰਟ ਜਾਰੀ, ਜਾਣੋ ਕੀ ਹੈ ਮਾਮਲਾ
ਮੁਹਾਲੀ ਜ਼ਿਲ੍ਹੇ ਦੀ ਅਦਾਲਤ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਕਲਾਕਾਰ ਗਿੱਪੀ ਗਰੇਵਾਲ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਜ਼ਮਾਨਤੀ ਵਰੰਟ ਜਾਰੀ ਕੀਤੇ ਹਨ। ਇਹ ਵਰੰਟ ਉਸ ਵੱਲੋਂ ਗੈਂਗਸਟਰ ਦਿਲਪ੍ਰੀਤ ਬਾਬਾ ਵੱਲੋਂ 2018 ਵਿੱਚ ਮੈਸੇਜ ਰਾਹੀਂ ਮਿਲੀ ਧਮਕੀ ਦੇ ਸਬੰਧ ਵਿੱਚ ਭੇਜਿਆ ਗਿਆ ਹੈ। ਇਸ ਮਾਮਲੇ ਵਿੱਚ ਮੁਹਾਲੀ ਦੇ ਫੇਜ਼-8 ਥਾਣੇ ਵਿੱਚ ਕੇਸ ਦਰਜ ਕੀਤਾ ਗਿਆ…