ਅੰਮ੍ਰਿਤਸਰ- ਆਮ ਆਦਮੀ ਪਾਰਟੀ ਦੇ ਵਿਧਾਇਕ ਦੀ ਪਤਨੀ ਦਾ ਹੋਈਆਂ ਦੇਹਾਂਤ।
| | | |

ਅੰਮ੍ਰਿਤਸਰ- ਆਮ ਆਦਮੀ ਪਾਰਟੀ ਦੇ ਵਿਧਾਇਕ ਦੀ ਪਤਨੀ ਦਾ ਹੋਈਆਂ ਦੇਹਾਂਤ।

ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕ ਦੀ ਪਤਨੀ ਦਾ ਦੇਹਾਂਤ ਹੋ ਗਿਆ ਹੈ, ਸਵੇਰੇ ਇਹ ਖਬਰ ਆਉਣ ਤੋਂ ਬਾਅਦ ਕਈ ਸਿਆਸੀ ਲੋਕ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੇ। ਪੰਜਾਬ ਦੇ ਅੰਮ੍ਰਿਤਸਰ ‘ਚ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਮਧੂਮਿਤਾ ਦੀ ਮੌਤ ਹੋਣ ਦੀ ਖਬਰ ਹੈ। ਜਿਨ੍ਹਾਂ ਦਾ ਅੰਤਿਮ ਸੰਸਕਾਰ ਸਵੇਰੇ 10 ਹੋਵੇਗਾ

ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰਾਂ ਦੀ 2 ਕਰੋੜ ਦੀ ਜਾਇਦਾਦ ਕੀਤੀ ਸੀਲ
|

ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰਾਂ ਦੀ 2 ਕਰੋੜ ਦੀ ਜਾਇਦਾਦ ਕੀਤੀ ਸੀਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਿਆਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਸੀਲ ਕਰ ਦਿੱਤੀਆਂ ਹਨ। ਘਰਿੰਡਾ ਪੁਲਿਸ ਨੇ 5 ਤਸਕਰਾਂ ਦੀ ਕਰੀਬ 2 ਕਰੋੜ ਰੁਪਏ ਦੀ ਜਾਇਦਾਦ ਨੂੰ ਸੀਲ ਕਰ ਦਿੱਤਾ ਹੈ। ਅੰਮ੍ਰਿਤਸਰ ਦਿਹਾਤੀ ਦੇ ਅਧੀਨ ਪੈਂਦੇ ਥਾਣਾ ਘਰਿੰਡਾ ਦੀ ਪੁਲਿਸ ਵੱਲੋਂ ਵੱਖ-ਵੱਖ ਸਮੇਂ ‘ਤੇ ਹੈਰੋਇਨ ਸਮੇਤ ਫੜੇ ਗਏ 5 ਦੋਸ਼ੀਆਂ ਦੇ ਘਰਾਂ…

2 ਗੱਡੀਆਂ ਦੀ ਹੋਈ ਭਿਆਨਕ ਟੱਕਰ, ਹਾਦਸੇ ‘ਚ ਇੱਕ ਨੌਜਵਾਨ ਦੀ ਮੌਤ, 2 ਗੰਭੀਰ ਜ਼ਖਮੀ
|

2 ਗੱਡੀਆਂ ਦੀ ਹੋਈ ਭਿਆਨਕ ਟੱਕਰ, ਹਾਦਸੇ ‘ਚ ਇੱਕ ਨੌਜਵਾਨ ਦੀ ਮੌਤ, 2 ਗੰਭੀਰ ਜ਼ਖਮੀ

ਮਲੋਟ ਨੇੜੇ  ਤੜਕੇ 2 ਗੱਡੀਆਂ ਦੀ ਭਿਆਨਕ ਟੱਕਰ ਹੋਈ, ਜਿਸ ਵਿੱਚ ਅਬੋਹਰ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਮ੍ਰਿਤਕ ਨੌਜਵਾਨ ਦਾ ਇੱਕ ਸਾਥੀ ਅਤੇ ਦੂਜੀ ਕਾਰ ਵਿੱਚ ਸਵਾਰ ਦੋ ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਬਠਿੰਡਾ ਦੇ ਏਮਜ਼ ਹਸਪਤਾਲ ਵਿੱਚ ਭਰਤੀ ਕਰਵਾਇਆ…

ਅੱਜ ਦਾ ਹੁਕਮਨਾਮਾ
|

ਅੱਜ ਦਾ ਹੁਕਮਨਾਮਾ

ਬਿਲਾਵਲੁ ਮਹਲਾ ੫ ॥ ਮੋਰੀ ਅਹੰ ਜਾਇ ਦਰਸਨ ਪਾਵਤ ਹੇ ॥ ਰਾਚਹੁ ਨਾਥ ਹੀ ਸਹਾਈ ਸੰਤਨਾ ॥ ਅਬ ਚਰਨ ਗਹੇ ॥੧॥ ਰਹਾਉ ॥ ਆਹੇ ਮਨ ਅਵਰੁ ਨ ਭਾਵੈ ਚਰਨਾਵੈ ਚਰਨਾਵੈ ਉਲਝਿਓ ਅਲਿ ਮਕਰੰਦ ਕਮਲ ਜਿਉ ॥ ਅਨ ਰਸ ਨਹੀ ਚਾਹੈ ਏਕੈ ਹਰਿ ਲਾਹੈ ॥੧॥ ਅਨ ਤੇ ਟੂਟੀਐ ਰਿਖ ਤੇ ਛੂਟੀਐ ॥ ਮਨ ਹਰਿ ਰਸ ਘੂਟੀਐ…

भाजपा सदस्यता अभियान 2027 मे भाजपा की पंजाब मे सरकार बनाने का साक्षी बनेगा- राणा सोढ़ी
| |

भाजपा सदस्यता अभियान 2027 मे भाजपा की पंजाब मे सरकार बनाने का साक्षी बनेगा- राणा सोढ़ी

कैंप लगाकर घर-घर जाकर समाज के हर वर्ग के लोगो को भाजपा से जोड़ना हमारा लक्ष्य- दर्शनलाल भगत जालंधर(EN)भारतीय जनता पार्टी जिला जालंधर द्वारा सदस्यता अभियान को लेकर बैठक का आयोजन जिला उपाध्यक्ष दर्शन लाल भगत की अध्यक्षता में भाजपा कार्यालय शीतला माता मंदिर में संपन्न हुई। जिसमें विशेष रूप से भाजपा जोनल प्रभारी राणा…