ਪੰਚਾਇਤੀ ਚੋਣਾਂ ਦੇ ਐਲਾਨ ਹੁੰਦਿਆ ਸਾਰ ਹੀ ਸਾਬਕਾ ਸਰਪੰਚ ‘ਤੇ ਹੋਇਆ ਹਮਲਾ
ਅੰਮ੍ਰਿਤਸਰ – ਪਿੰਡ ਮਾਨਾਵਾਲਾ ਕਲਾਂ ਵਿੱਚ ਸਾਬਕਾ ਸਰਪੰਚ ਸੁਖਰਾਜ ਸਿੰਘ ਰੰਧਾਵਾ ਦੀ ਗੱਡੀ ਉੱਪਰ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਸੁਖਰਾਜ ਸਿੰਘ ਰੰਧਾਵਾ ਆਪਣੀ ਗੱਡੀ ਸੜਕ ਉਤੇ ਖੜ੍ਹੀ ਕਰਕੇ ਪਿੰਡ ਵਿੱਚ ਗਏ ਸਨ। ਇਸ ਦੌਰਾਨ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੀ ਗੱਡੀ ਉੱਪਰ ਕਿਸੇ ਵਿਅਕਤੀ ਵੱਲੋਂ ਹਮਲਾ ਕੀਤਾ ਗਿਆ ਹੈ। ਗੱਡੀ…