ਇੰਜੀ. ਚੰਦਨ ਰਖੇਜਾ ਨੇ ਰਾਮਲੀਲਾ ਨਾਇਟ ਦਾ ਕੀਤਾ ਉਦਘਾਟਨ, ਗੌਰਵ ਚੌਧਰੀ ਵੀ ਰਹੇ ਵਿਸ਼ੇਸ਼ ਮਹਿਮਾਨ।
| |

ਇੰਜੀ. ਚੰਦਨ ਰਖੇਜਾ ਨੇ ਰਾਮਲੀਲਾ ਨਾਇਟ ਦਾ ਕੀਤਾ ਉਦਘਾਟਨ, ਗੌਰਵ ਚੌਧਰੀ ਵੀ ਰਹੇ ਵਿਸ਼ੇਸ਼ ਮਹਿਮਾਨ।

ਜਲੰਧਰ (EN) ਜਲੰਧਰ ਸ਼੍ਰੀ ਰਾਮਲੀਲਾ ਕਮੇਟੀ ਵੱਲੋਂ ਦਕੋਹਾ ਰੋਡ ਰਾਮਾ ਮੰਡੀ ‘ਚ ਪ੍ਰਧਾਨ ਸਾਖੀ ਰਾਮ ਦੀ ਅਗਵਾਈ ‘ਚ ਪਿਛਲੇ 30 ਸਾਲਾਂ ਤੋਂ ਚੱਲ ਰਹੀ ਇਸ ਰਾਮਲੀਲਾ ਦੀ ਭਰਤ-ਰਾਮ ਵਨਵਾਸ ਮਿਲਨ ਨਾਇਟ ਦਾ ਉਦਘਾਟਨ ਮੁੱਖ ਮਹਿਮਾਨ ਜਲੰਧਰ ਕੇਂਦਰੀ ਵਿਧਾਨ ਸਭਾ ਤੋਂ ਮਹਾਮੰਤਰੀ ਇੰਜੀਨੀਅਰ ਚੰਦਨ ਰਖੇਜਾ ਨੇ ਕੀਤਾ। ਉਨ੍ਹਾਂ ਦੇ ਨਾਲ ਯੁਵਾ ਭਾਜਪਾ ਨੇਤਾ ਗੌਰਵ ਚੌਧਰੀ ਨੇ…

पंजाब पुलिस का आज फिर से CASO ऑपरेशन, DGP Gaurav Yadav करेंगे नेतृत्व

पंजाब पुलिस का आज फिर से CASO ऑपरेशन, DGP Gaurav Yadav करेंगे नेतृत्व

चंडीगढ़ : प्रदेश भर में आज पंजाब पुलिस ऑपरेशन CASO करेंगी। Safe Neighborhood की पहल पर ऑपरेशन CASO लॉन्च किया जाएगा। DGP गौरव यादव की अगुवाई में मुहीम चलाई जाएगी। पंजाब पुलिस के सभी बड़े अधिकारी ग्राउंड पर Crime free Punjab की मुहिम चलाएंगे। जुर्म करने वाले अपराधियों पर पुलिस नकेल कसेगी। ऑपरेशन CASO को…

MP ਮੀਤ ਹੇਅਰ ਪਾਰਲੀਮੈਂਟ ਦੀ ਸੰਚਾਰ ਤੇ ਸੂਚਨਾ ਤਕਨਾਲੋਜੀ ਸਟੈਂਡਿੰਗ ਕਮੇਟੀ ਦੇ ਮੈਂਬਰ ਨਿਯੁਕਤ
|

MP ਮੀਤ ਹੇਅਰ ਪਾਰਲੀਮੈਂਟ ਦੀ ਸੰਚਾਰ ਤੇ ਸੂਚਨਾ ਤਕਨਾਲੋਜੀ ਸਟੈਂਡਿੰਗ ਕਮੇਟੀ ਦੇ ਮੈਂਬਰ ਨਿਯੁਕਤ

2024-25 ਲਈ ਸਟੈਂਡਿੰਗ ਕਮੇਟੀ ਦੇ ਮੈਂਬਰਾ ਦੀ ਸੂਚੀ ਜਾਰੀ ਹੋ ਗਈ ਹੈ। ਇਸ ਵਿੱਚ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ। MP ਮੀਤ ਹੇਅਰ ਨੂੰ 2024-25 ਲਈ ਪਾਰਲੀਮੈਂਟ ਦੀ ਸੰਚਾਰ ਅਤੇ ਸੂਚਨਾ ਤਕਨਾਲੋਜੀ ਸਟੈਂਡਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।

ਪੰਜਾਬ ਸਰਕਾਰ ਤੇ ਕਿਸਾਨਾਂ ਵਿਚਾਲੇ ਅੱਜ ਹੋਵੇਗੀ ਮੀਟਿੰਗ, ਇਨ੍ਹਾਂ ਅਹਿਮ ਮੁੱਦਿਆਂ ‘ਤੇ ਹੋਵੇਗੀ ਗੱਲਬਾਤ
|

ਪੰਜਾਬ ਸਰਕਾਰ ਤੇ ਕਿਸਾਨਾਂ ਵਿਚਾਲੇ ਅੱਜ ਹੋਵੇਗੀ ਮੀਟਿੰਗ, ਇਨ੍ਹਾਂ ਅਹਿਮ ਮੁੱਦਿਆਂ ‘ਤੇ ਹੋਵੇਗੀ ਗੱਲਬਾਤ

ਖੇਤੀ ਨੀਤੀ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਕਿਸਾਨਾਂ ਦਰਮਿਆਨ ਅੱਜ (ਬੁੱਧਵਾਰ) ਨੂੰ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਪੰਜਾਬ ਭਵਨ ਵਿਖੇ ਹੋਵੇਗੀ। ਇਸ ਮੌਕੇ ਵਿਭਾਗ ਦੇ ਸਮੂਹ ਅਧਿਕਾਰੀ ਵੀ ਹਾਜ਼ਰ ਰਹਿਣਗੇ। ਕਿਸਾਨਾਂ ਦਾ ਵਫ਼ਦ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਖੇਤ ਮਜ਼ਦੂਰ ਯੂਨੀਅਨ ਦੇ…

ਕੈਨੇਡਾ ਤੋਂ ਮੰਦਭਾਗੀ ਖਬਰ, ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਕੈਨੇਡਾ ਤੋਂ ਮੰਦਭਾਗੀ ਖਬਰ, ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਰੋਜ਼ੀ-ਰੋਟੀ ਕਮਾਉਣ ਲਈ ਪੰਜਾਬ ਤੋਂ ਵਿਦੇਸ਼ ਗਏ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ। ਤਰਨਤਾਰਨ ਦੇ ਵਿਪਨ ਅਰੋੜਾ ਦਾ ਕੈਨੇਡਾ ’ਚ ਮੰਗਲਵਾਰ ਨੁੰ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮੰਦਭਾਗੀ ਖਬਰ ਦੀ ਸੂਚਨਾ ਮਿਲਦੇ ਹੀ ਤਰਨਤਾਰਨ ਸਹਿਰ ’ਚ…

ਪੰਜਾਬ ‘ਚ  ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ ਸਰਕਾਰੀ ਛੁੱਟੀ ਦਾ ਐਲਾਨ
|

ਪੰਜਾਬ ‘ਚ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ ਸਰਕਾਰੀ ਛੁੱਟੀ ਦਾ ਐਲਾਨ

ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸਰਕਾਰ ਨੇ 15 ਅਕਤੂਬਰ ਨੂੰ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਸੂਬੇ ਦੇ ਹਰ ਤਰ੍ਹਾਂ ਦੇ ਸਰਕਾਰੀ ਅਦਾਰਿਆਂ, ਸਕੂਲਾਂ, ਕਾਲਜਾਂ ਅਤੇ ਹੋਰ ਸਰਕਾਰੀ ਸ਼ਾਖਾਵਾਂ ਵਿੱਚ 15 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਪੰਜਾਬ ਪੁਲਿਸ ਵੱਲੋਂ ਪੰਚਾਇਤੀ ਚੋਣਾਂ ਕਾਰਨ ਮੁਲਾਜ਼ਮਾਂ ਦੀਆਂ ਛੁੱਟੀਆਂ…

ਅੱਜ ਦਾ ਹੁਕਮਨਾਮਾ
|

ਅੱਜ ਦਾ ਹੁਕਮਨਾਮਾ

ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥ ਉਡੀਨੀ ਉਡੀਨੀ ਉਡੀਨੀ ॥ ਕਬ ਘਰਿ ਆਵੈ ਰੀ ॥੧॥ ਰਹਾਉ ॥ ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥ ਲਾਲਨੁ ਮੋਹਿ ਮਿਲਾਵਹੁ ॥ ਕਬ ਘਰਿ ਆਵੈ ਰੀ ॥੧॥ ਸੁਨਹੁ ਸਹੇਰੀ ਮਿਲਨ ਬਾਤ ਕਹਉ ਸਗਰੋ ਅਹੰ…