ਪੰਜਾਬੀ ਗਾਇਕ ਐਮੀ ਵਿਰਕ ਦੇ ਪਿਤਾ ਬਣੇ ਸਰਪੰਚ, ਪਿੰਡ ਵਾਸੀਆਂ ਨੇ ਸਰਬਸੰਮਤੀ ਨਾਲ ਕੀਤੀ ਚੋਣ
ਪੰਜਾਬ ਦੇ ਮਸ਼ਹੂਰ ਗਾਇਕ ਐਮੀ ਵਿਰਕ ਦੇ ਪਿਤਾ ਨਾਭਾ, ਪਟਿਆਲਾ ਦੇ ਲੁਹਾਰ ਮਾਜਰਾ ਬਲਾਕ ਦੇ ਸਰਪੰਚ ਚੁਣੇ ਗਏ ਹਨ। ਪਿੰਡ ਵਾਸੀਆਂ ਨੇ ਸਰਬਸੰਮਤੀ ਨਾਲ ਗਾਇਕ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੂੰ ਸਰਪੰਚ ਚੁਣ ਲਿਆ ਹੈ। ਨਾਭਾ ਬਲਾਕ ਦੇ ਪਿੰਡ ਲੋਹਾਰ ਮਾਜਰਾ ਦੇ ਜੰਮਪਲ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੇ ਪਿੰਡ ਵਾਸੀਆਂ ਨੂੰ ਲੱਡੂ…