ਅੱਜ ਦਾ ਹੁਕਮਨਾਮਾ
ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ ॥ ੴ ਸਤਿਗੁਰ ਪ੍ਰਸਾਦਿ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ ॥ ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ ॥ ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ ॥ ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ…