Latest News | ਜਲੰਧਰ | ਪੰਜਾਬ
ਵੱਖ-ਵੱਖ ਇਲਾਕਿਆਂ ਦੇ ਸਿੱਖ ਨੌਜਵਾਨ ਸਿੱਖ ਤਾਲਮੇਲ ਕਮੇਟੀ ਵਿੱਚ ਸ਼ਾਮਿਲ ਹੋਏ
ਜਲੰਧਰ: (EN) ਜਿਸ ਤਰ੍ਹਾਂ ਸਿੱਖ ਪੰਥ ਚਾਰੇ ਪਾਸਿਆਂ ਤੋਂ ਦੁਸ਼ਮਣਾਂ ਨਾਲ ਘਿਰਿਆ ਹੋਇਆ ਹੈ, ਉਸ ਤੋਂ ਪੰਥਕ ਹਲਕਿਆਂ ਵਿੱਚ ਚਿੰਤਾ ਪਾਈ ਜਾਂਦੀ ਹੈ। ਪਰ ਉਸਦੇ ਨਾਲ ਹੀ ਸਿੱਖ ਨੌਜਵਾਨਾਂ ਵਿੱਚ ਪੰਥ ਪ੍ਰਤੀ ਜਾਗਰੁਕਤਾ ਅਤੇ ਸਿੱਖੀ ਸਰੋਕਾਰਾਂ ਲਈ ਅੱਗੇ ਆਉਣ ਦਾ ਸਿਲਸਿਲਾ ਵੀ ਸ਼ੁਰੂ ਹੋ ਚੁੱਕਾ ਹੈ। ਇਸੇ ਕੜੀ ਵਿੱਚ ਜਲੰਧਰ ਵਿੱਚ ਵੱਖ-ਵੱਖ ਇਲਾਕਿਆਂ ਜਿਨਾਂ ਵਿੱਚ…