Jalandhar Administration ਵੱਲੋਂ 50 ਇਮੀਗ੍ਰੇਸ਼ਨ ਫਰਮਾਂ ਦੇ ਲਾਇਸੈਂਸ ਰੱਦ, ਲਿਸਟ ਚ ਦੇਖੋ ਨਾਅ।
ਧੋਖਾਧੜੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ: ਡਾ.ਹਿਮਾਂਸ਼ੂ ਅਗਰਵਾਲ ਜਲੰਧਰ, 31ਮਾਰਚ (EN) ਅਣ-ਅਧਿਕਾਰਤ ਇਮੀਗ੍ਰੇਸ਼ਨ ਫਰਮਾਂ ‘ਤੇ ਵੱਡੀ ਕਾਰਵਾਈ ਕਰਦਿਆਂ ਜਲੰਧਰ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਅਜਿਹੇ 50 ਕਾਰੋਬਾਰਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਨ੍ਹਾਂ ਫਰਮਾਂ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣ ਦੇ ਬਾਵਜੂਦ ਆਪਣੇ…