SSP Gurmeet Singh ਜਲੰਧਰ ਦੇਹਾਤ ਦਾ ਹੋਇਆ ਤਬਾਦਲਾ।
ਜਲੰਧਰ 04 ਅਪ੍ਰੈਲ (EN) ਜਲੰਧਰ ਦਿਹਾਤੀ ਦੇ ਐਸਐਸਪੀ ਗੁਰਮੀਤ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਗੁਰਮੀਤ ਸਿੰਘ ਨੂੰ ਹੁਣ ਜ਼ੋਨਲ IG CID ਪਟਿਆਲਾ ਤਾਇਨਾਤ ਕੀਤਾ ਗਿਆ ਹੈ। ਜਦਕਿ PPS ਅਧਿਕਾਰੀ ਹਰਵਿੰਦਰ ਸਿੰਘ ਵਿਰਕ ਨੂੰ ਜਲੰਧਰ ਦੇਹਾਤ ਦਾ ਨਵਾਂ ਐਸਐਸਪੀ ਨਿਯੁਕਤ ਕੀਤਾ ਗਿਆ ਹੈ।