Food Safety Wing ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਚਲਾਈ ਚੈਕਿੰਗ ਮੁਹਿੰਮ, 9 ਸੈਂਪਲ ਭਰੇ।
ਜਲੰਧਰ, 26 ਅਪ੍ਰੈਲ (EN) ਖਾਣ-ਪੀਣ ਵਾਲੇ ਪਦਾਰਥਾਂ ਵਿੱਚ ਮਿਲਾਵਟ ਨੂੰ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ਦੀ ਲੜੀ ਤਹਿਤ ਫੂਡ ਸੇਫ਼ਟੀ ਵਿੰਗ ਜਲੰਧਰ ਵੱਲੋਂ ਕਮਿਸ਼ਨਰ ਫੂਡ ਅਤੇ ਡਰੱਗ ਐਡਮਨਿਸਟ੍ਰੇਸ਼ਨ ਦਿਲਰਾਜ ਸਿੰਘ ਦੀਆਂ ਹਦਾਇਤਾਂ ’ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਸਹਾਇਕ ਕਮਿਸ਼ਨਰ (ਫੂਡ) ਡਾ. ਹਰਜੋਤ ਪਾਲ ਸਿੰਘ ਦੀ ਅਗਵਾਈ ਵਾਲੀ ਖਾਧ ਸੁਰੱਖਿਆ ਟੀਮ, ਜਿਸ ਵਿੱਚ ਫੂਡ…