Yudh Nashian Virudh ‘ਦੌੜਦਾ ਪੰਜਾਬ’ ਮੈਰਾਥਨ ਰਾਹੀਂ ਨਸ਼ਿਆਂ ਖਿਲਾਫ਼ ਇਕਜੁੱਟ ਹੋਣ ਦਾ ਸੱਦਾ
Report Kulpreet Singh ਸਮਾਰੋਹ ֹ’ਚ ਕਰੀਬ 6500 ਵਿਅਕਤੀਆਂ ਨੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਨਸ਼ਿਆਂ ਖਿਲਾਫ਼ ਚੁੱਕੀ ਸਹੁੰ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦੀ ਕੀਤੀ ਅਪੀਲ ਜਲੰਧਰ, 27 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ…