Latest News | ਜਲੰਧਰ | ਪੰਜਾਬ
Breaking News: ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਸਭ ਤੋਂ ਵੱਡੀ ਕਾਰਵਾਈ… ਆਪਣੇ ਹੀ ਵਿਧਾਇਕ ਦੇ ਘਰ ਛਾਪਾ।
ਜਲੰਧਰ 23 ਮਈ (EN) ਮਾਨ ਸਰਕਾਰ ਨੇ ਆਪਣੇ ਹੀ ਵਿਧਾਇਕ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਛਾਪਾ ਮਾਰਿਆ। ਭ੍ਰਿਸ਼ਟਾਚਾਰ ਮਾਮਲੇ ਵਿੱਚ ਜਲੰਧਰ ਦੇ ਵਿਧਾਇਕ ਰਮਨ ਅਰੋੜਾ ‘ਤੇ ਛਾਪੇਮਾਰੀ। ਰਮਨ ਅਰੋੜਾ ਜਲੰਧਰ ਨਗਰ ਨਿਗਮ ਦੇ ਅਧਿਕਾਰੀਆਂ ਰਾਹੀਂ ਭੋਲੇ ਭਾਲੇ ਲੋਕਾਂ ਨੂੰ ਝੂਠੇ ਨੋਟਿਸ ਭੇਜਦਾ ਸੀ ਅਤੇ ਫਿਰ ਪੈਸੇ ਲੈ ਕੇ ਉਨ੍ਹਾਂ ਨੋਟਿਸਾਂ ਨੂੰ ਰੱਦ ਕਰਵਾਉਂਦਾ ਸੀ। ਵਿਜੀਲੈਂਸ…