ਪਾਰਟੀ ਨੂੰ ਧੋਖਾ ਦੇਣ ਵਾਲੇ ਦਲ ਬਦਲੂਆ ਤੋਂ ਸਾਵਧਾਨ ਰਹਿਣਾ ਚਾਹੀਦਾ – ਐਡਵੋਕੇਟ ਅਮਨਦੀਪ ਸਿੰਘ ਮਲਹੋਤਰਾ
ਜੰਡਿਆਲਾ ਗੁਰੂ 13 ਜੂਨ ( ਮਲਕੀਤ ਸਿੰਘ ਚੀਦਾ ) ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਦੀ ਅਗਵਾਈ ਹੇਠ ਨਗਰ ਕੌਂਸਲ ਦੀਆਂ ਚੋਣਾਂ ਜਿੱਤਣ ਵਾਲੇ ਕਾਂਗਰਸੀ ਕੌਂਸਲਰ ਆਪ ਪਾਰਟੀ ਚ ਸ਼ਾਮਿਲ ਹੋਣ ਲਈ ਪਹਿਲਾਂ ਅਸਤੀਫਾ ਦੇਕੇ ਦੁਬਾਰਾ ਜਨਤਾ ਦੀ ਕਚਹਿਰੀ ਵਿਚ ਜਾਣ , ਫਿਰ ਜਿੱਤਕੇ ਜਿਸ ਮਰਜੀ ਪਾਰਟੀ ਵਿਚ ਸ਼ਾਮਿਲ ਹੋ ਸਕਦੇ ਹਨ, ਉੱਕਤ ਸ਼ਬਦਾਂ ਦਾ ਪ੍ਰਗਟਾਵਾ…