Jalandhar BJP अशोक सरीन हिक्की के पिता विनोद सरीन पंचतत्व में विलीन, सैकड़ो लोगों ने नम आंखों से दी विदाई
| | |

Jalandhar BJP अशोक सरीन हिक्की के पिता विनोद सरीन पंचतत्व में विलीन, सैकड़ो लोगों ने नम आंखों से दी विदाई

अंतिम संस्कार मौके विभिन्न राजनीतिक, धार्मिक, व्यापारिक और सामाजिक वर्गों के गणमान्य लोग रहे उपस्थित जालंधर (EN) 18अप्रैल भारतीय जनता पार्टी जिला महामंत्री अशोक सरीन हिक्की के पिता विनोद सरीन अपनी सांसारिक यात्रा पूरी करके प्रभु चरणों में विलीन हो गए थे।जिनका अंतिम संस्कार किशनपूरा शिवपुरी में कर दिया गया।जिन्हे मुखाग्नि सपुत्र अशोक सरीन हिक्की…

Jalandhar Administration ਵੱਲੋਂ 50 ਇਮੀਗ੍ਰੇਸ਼ਨ ਫਰਮਾਂ ਦੇ ਲਾਇਸੈਂਸ ਰੱਦ, ਲਿਸਟ ਚ ਦੇਖੋ ਨਾਅ।
| |

Jalandhar Administration ਵੱਲੋਂ 50 ਇਮੀਗ੍ਰੇਸ਼ਨ ਫਰਮਾਂ ਦੇ ਲਾਇਸੈਂਸ ਰੱਦ, ਲਿਸਟ ਚ ਦੇਖੋ ਨਾਅ।

ਧੋਖਾਧੜੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ: ਡਾ.ਹਿਮਾਂਸ਼ੂ ਅਗਰਵਾਲ ਜਲੰਧਰ, 31ਮਾਰਚ (EN) ਅਣ-ਅਧਿਕਾਰਤ ਇਮੀਗ੍ਰੇਸ਼ਨ ਫਰਮਾਂ ‘ਤੇ ਵੱਡੀ ਕਾਰਵਾਈ ਕਰਦਿਆਂ ਜਲੰਧਰ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਅਜਿਹੇ 50 ਕਾਰੋਬਾਰਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਨ੍ਹਾਂ ਫਰਮਾਂ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣ ਦੇ ਬਾਵਜੂਦ ਆਪਣੇ…

Cabinat Minister Mohinder Singh Bhagat ਦੀ ਰਿਹਾਇਸ਼ ਤੇ ਕਿਸਾਨਾਂ ਵੱਲੋਂ ਕੀਤਾ ਗਿਆ ਰੋਸ ਪ੍ਰਦਰਸ਼ਨ।
| |

Cabinat Minister Mohinder Singh Bhagat ਦੀ ਰਿਹਾਇਸ਼ ਤੇ ਕਿਸਾਨਾਂ ਵੱਲੋਂ ਕੀਤਾ ਗਿਆ ਰੋਸ ਪ੍ਰਦਰਸ਼ਨ।

ਜਲੰਧਰ 31 ਮਾਰਚ (EN) ਕਿਸਾਨ ਮਜ਼ਦੂਰ ਮੋਰਚਾ ਤੇ ਐਸ ਕੇ ਐਮ ਗੈਰ ਰਾਜਨੀਤਿਕ ਦੇ ਸੱਦੇ ਤੇ ਕੈਬਨਟ ਮੰਤਰੀ ਮਹਿੰਦਰ ਭਗਤ ਦੇ ਘਰ ਅੱਗੇ ਧਰਨਾ ਦੇ ਕੇ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ । ਅੱਜ ਦੇ ਰੋਸ ਪ੍ਰਦਰਸ਼ਨ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਲਵਿੰਦਰ ਸਿੰਘ ਜਾਣੀਆ ਦੀ ਅਗਵਾਈ ਹੇਠ ਅਤੇ ਜ਼ਿਲਾ…

ਸਿੱਖਿਆ ਖੇਤਰ ‘ਚੋ ਇੱਕ ਮਾਰਗ-ਦਰਸ਼ਕ ਰਹੇ ਹਨ ਅਧਿਆਪਕ- ਕਮਲਜੀਤ ਬੰਗਾ
| |

ਸਿੱਖਿਆ ਖੇਤਰ ‘ਚੋ ਇੱਕ ਮਾਰਗ-ਦਰਸ਼ਕ ਰਹੇ ਹਨ ਅਧਿਆਪਕ- ਕਮਲਜੀਤ ਬੰਗਾ

ਜਲੰਧਰ 30 ਮਾਰਚ (EN) ਸੇਵਾ ਮੁਕਤੀ ਦਾ ਬਹੁਤ ਹੀ ਖੂਬਸੂਰਤ ਅਹਿਸਾਸ ਹੁੰਦਾ ਹੈ ਜਿਸ ਨੂੰ ਉਹਨਾਂ ਚਿਹਰਿਆਂ ਤੋਂ ਝਲਕਦੇ ਵੇਖਿਆ ਜਾ ਸਕਦਾ ਹੈ ਜਿਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਰੱਜਵੀਂ ਮਿਹਨਤ ਕੀਤੀ ਹੋਵੇ ਅਤੇ ਆਪਣੇ ਕਿੱਤੇ ਪ੍ਰਤੀ ਵਫ਼ਾਦਾਰੀ ਨਿਭਾਈ ਹੋਵੇ। ਸੇਵਾ ਮੁਕਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਣ ਤੋਂ ਬਾਅਦ ਇੱਕ ਨਵੇਂ ਜੀਵਨ ਦੀ ਸ਼ੁਰੂਆਤ ਹੁੰਦੀ ਹੈ। 31ਮਾਰਚ,2025…

Cabinet Minister Mahinder Singh Bhagat ਵੱਲੋਂ ਜਲੰਧਰ ’ਚ ਜ਼ਿਲ੍ਹਾ ਪੱਧਰੀ ਦਾਖ਼ਲਾ ਮੁਹਿੰਮ ਦੀ ਸ਼ੁਰੂਆਤ।
| |

Cabinet Minister Mahinder Singh Bhagat ਵੱਲੋਂ ਜਲੰਧਰ ’ਚ ਜ਼ਿਲ੍ਹਾ ਪੱਧਰੀ ਦਾਖ਼ਲਾ ਮੁਹਿੰਮ ਦੀ ਸ਼ੁਰੂਆਤ।

ਜਲੰਧਰ, 20 ਮਾਰਚ (EN) ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਮਹਿੰਦਰ ਭਗਤ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਕੋਟ ਸਦੀਕ ਤੋਂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਜ਼ਿਲ੍ਹਾ ਪੱਧਰੀ ਦਾਖ਼ਲਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਕੈਬਨਿਟ ਮੰਤਰੀ ਨੇ…

ਪੰਜਾਬ ਸਰਕਾਰ ਨੇ ਕਿਸਾਨਾਂ ਨਾਲ ਧ੍ਰੋਹ ਕਮਾਇਆ- ਸਿੱਖ ਤਾਲਮੇਲ ਕਮੇਟੀ
| |

ਪੰਜਾਬ ਸਰਕਾਰ ਨੇ ਕਿਸਾਨਾਂ ਨਾਲ ਧ੍ਰੋਹ ਕਮਾਇਆ- ਸਿੱਖ ਤਾਲਮੇਲ ਕਮੇਟੀ

ਕਿਸਾਨ ਆਗੂਆਂ ਨੂੰ ਤੁਰੰਤ ਰਿਹਾ ਕੀਤਾ ਜਾਵੇ ਜਲੰਧਰ 19 ਮਾਰਚ (EN) ਕਿਸਾਨ ਆਗੂਆਂ ਵੱਲੋਂ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਨਾਲ ਗੱਲਬਾਤ ਤੋਂ ਬਾਅਦ ਬਾਹਰ ਨਿਕਲ ਤੇ ਜਿਸ ਤਰ੍ਹਾਂ ਪੰਜਾਬ ਪੁਲਿਸ ਨੇ ਗਿਰਫਤਾਰ ਕੀਤਾ ਹੈ ਅਤੇ ਕਿਸਾਨ ਆਗੂਆਂ ਤੇ ਸੰਗੂ ਬਾਰਡਰ ਤੇ ਮੋਰਚਿਆਂ ਤੇ ਜਿਸ ਤਰ੍ਹਾਂ ਕਹਿਰ ਵਰਤਾਇਆ ਹੈ ਉਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਉਹ…

ਅੰਮ੍ਰਿਤਸਰ- ਆਮ ਆਦਮੀ ਪਾਰਟੀ ਦੇ ਵਿਧਾਇਕ ਦੀ ਪਤਨੀ ਦਾ ਹੋਈਆਂ ਦੇਹਾਂਤ।
| | | |

ਅੰਮ੍ਰਿਤਸਰ- ਆਮ ਆਦਮੀ ਪਾਰਟੀ ਦੇ ਵਿਧਾਇਕ ਦੀ ਪਤਨੀ ਦਾ ਹੋਈਆਂ ਦੇਹਾਂਤ।

ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕ ਦੀ ਪਤਨੀ ਦਾ ਦੇਹਾਂਤ ਹੋ ਗਿਆ ਹੈ, ਸਵੇਰੇ ਇਹ ਖਬਰ ਆਉਣ ਤੋਂ ਬਾਅਦ ਕਈ ਸਿਆਸੀ ਲੋਕ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੇ। ਪੰਜਾਬ ਦੇ ਅੰਮ੍ਰਿਤਸਰ ‘ਚ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਮਧੂਮਿਤਾ ਦੀ ਮੌਤ ਹੋਣ ਦੀ ਖਬਰ ਹੈ। ਜਿਨ੍ਹਾਂ ਦਾ ਅੰਤਿਮ ਸੰਸਕਾਰ ਸਵੇਰੇ 10 ਹੋਵੇਗਾ