Latest News | ਜਲੰਧਰ | ਪੰਜਾਬ
ਬੱਬੂ ਮਾਨ ਸੁੱਚਾ ਸੂਰਮਾ ਦਾ ਦਿਲਚਸਪ ਅਤੇ ਧਮਾਕੇਦਾਰ ਟ੍ਰੇਲਰ ਰਿਲੀਜ਼
ਜਲੰਧਰ (EN) ਫਿਲਮ ‘ਸੁੱਚਾ ਸੂਰਮਾ’ ਜਿਸ ਦੀ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ, ਦਾ ਟ੍ਰੇਲਰ ਆਖ਼ਿਰਕਾਰ ਰਿਲੀਜ਼ ਹੋ ਗਿਆ ਹੈ। ਫ਼ਿਲਮ ਦੀ ਸ਼ਾਨਦਾਰ, ਪਹਿਲੀ ਝਲਕ ਨੇ ਹੀ ਇੰਟਰਨੈੱਟ ‘ਤੇ ਤਹਿਲਕਾ ਮਚਾ ਦਿੱਤਾ ਹੈ। ਇਹ ਧਮਾਕੇਦਾਰ ਟ੍ਰੇਲਰ ਭਾਵਨਾਵਾਂ ਨਾਲ ਭਰਪੂਰ ਹੈ। ਟ੍ਰੇਲਰ ਵਿੱਚ ਪਿਆਰ, ਨਫ਼ਰਤ, ਬਹਾਦਰੀ, ਦੋਸਤੀ, ਅਤੇ ਰਵਾਇਤੀ ਖੇਡਾਂ ਅਤੇ ਐਕਸ਼ਨ ਦਾ ਪ੍ਰਦਰਸ਼ਨ…