ਕਲਕੱਤਾ ਡਾਕਟਰ ਜਬਰ ਜਨਾਹ ਮਾਮਲੇ ਵਿੱਚ ਦੋਸ਼ੀਆਂ ਨੂੰ ਸ਼ਰੇਆਮ ਫਾਂਸੀ ਦਿੱਤੀ ਜਾਵੇ- ਸਿੱਖ ਤਾਲਮੇਲ ਕਮੇਟੀ
| |

ਕਲਕੱਤਾ ਡਾਕਟਰ ਜਬਰ ਜਨਾਹ ਮਾਮਲੇ ਵਿੱਚ ਦੋਸ਼ੀਆਂ ਨੂੰ ਸ਼ਰੇਆਮ ਫਾਂਸੀ ਦਿੱਤੀ ਜਾਵੇ- ਸਿੱਖ ਤਾਲਮੇਲ ਕਮੇਟੀ

ਜਲੰਧਰ 20 ਅਗਸਤ (EN) ਕਲਕੱਤਾ ਵਿੱਚ ਸਿਖਿਆਰਥੀ ਡਾਕਟਰ ਨਾਲ ਕੀਤੇ ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ ਨੇ ਸਾਰੀ ਇਨਸਾਨੀਅਤ ਨੂੰ ਸ਼ਰਮਸਾਰ ਕੀਤਾ ਹੈ ਦੇਸ਼ ਭਰ ਵਿੱਚ ਡਾਕਟਰ ਸੁਰੱਖਿਆ ਦੀ ਮੰਗ ਕਰ ਰਹੇ ਹਨ ਸਿੱਖ ਤਾਲਮੇਲ ਕਮੇਟੀ ਨੇ ਮੰਗ ਕੀਤੀ ਕਿ ਜੋ ਕੋਈ ਵੀ ਇਸ ਦਰਿੰਦਗੀ ਕਾਂਡ ਵਿੱਚ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਸ਼ਾਮਿਲ ਹੈ ਉਸ…