ਪੰਜਾਬ: ਕੱਲ ਸਕੂਲ ਤੇ ਕਾਲਜ ਰਹਿਣਗੇ ਬੰਦ, ਜਾਨੋਂ ਕਿਯੂ ਤੇ ਕਿੱਥੇ।
ਬਟਾਲਾ (EN) ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਜਿਸ ਤਹਿਤ 10 ਸਤੰਬਰ ਨੂੰ ਬਟਾਲਾ ਵਿੱਚ ਛੁੱਟੀ ਰਹੇਗੀ। ਸਕੂਲ ਅਤੇ ਕਾਲਜ ਕੱਲ੍ਹ ਬੰਦ ਰਹਿਣਗੇ। ਇਸ ਦਿਨ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਵੀ ਬੰਦ ਰਹਿਣਗੀਆਂ। ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਦੱਸਿਆ ਕਿ ਇਸ ਦਿਨ…