ਜੈ ਮਾਂ ਛਿਨਮਸਤੀਕਾ ਸੇਵਾ ਸੋਸਾਇਟੀ ਵੱਲੋਂ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ 22ਵਾਂ ਸਲਾਨਾ ਜਾਗਰਣ
ਜਲੰਧਰ (ਵਿੱਕੀ ਸੂਰੀ) ਜੈ ਮਾਂ ਛਿਨਮਸਤੀਕਾ ਸੇਵਾ ਸੁਸਾਇਟੀ ਵਲੋਂ 22ਵਾਂ ਸਾਲਾਨਾ ਜਾਗਰਣ ਮਾਤਾ ਚਿੰਤਪੁਰਨੀ ਲਾਲਾ ਜਗਤ ਨਾਰਾਇਣ ਧਰਮਸ਼ਾਲਾ ਵਿਖੇ ਕਰਵਾਇਆ ਗਿਆ। ਜਿਸ ਵਿੱਚ ਬਸਤੀ ਸ਼ੇਖ ਤੋਂ ਵਾਰਡ ਨੋ 50 ਦੇ ਕੌਂਸਲਰ ਅਤੇ ਭਾਜਪਾ ਵਿਰੋਧੀ ਧਿਰ ਦੇ ਨੇਤਾ ਸ.ਮਨਜੀਤ ਸਿੰਘ ਟੀਟੂ ਦੇ ਦਫਤਰ ਤੋਂ 25 ਬੱਸਾਂ ਦੀ ਰਵਾਨਗੀ ਕੀਤੀ ਗਈ। ਇਸ ਮੌਕੇ ਸਾਬਕਾ MP ਸੁਸ਼ੀਲ ਕੁਮਾਰ…