ਪੰਜਾਬ: ਕੱਲ ਸਕੂਲ ਤੇ ਕਾਲਜ ਰਹਿਣਗੇ ਬੰਦ, ਜਾਨੋਂ ਕਿਯੂ ਤੇ ਕਿੱਥੇ।
| |

ਪੰਜਾਬ: ਕੱਲ ਸਕੂਲ ਤੇ ਕਾਲਜ ਰਹਿਣਗੇ ਬੰਦ, ਜਾਨੋਂ ਕਿਯੂ ਤੇ ਕਿੱਥੇ।

ਬਟਾਲਾ (EN) ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਜਿਸ ਤਹਿਤ 10 ਸਤੰਬਰ ਨੂੰ ਬਟਾਲਾ ਵਿੱਚ ਛੁੱਟੀ ਰਹੇਗੀ। ਸਕੂਲ ਅਤੇ ਕਾਲਜ ਕੱਲ੍ਹ ਬੰਦ ਰਹਿਣਗੇ। ਇਸ ਦਿਨ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਵੀ ਬੰਦ ਰਹਿਣਗੀਆਂ। ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਦੱਸਿਆ ਕਿ ਇਸ ਦਿਨ…

ਮੋਬਾਈਲ ਖੋਹਣ ਤੇ ਕੁੜੀ ਨੂੰ ਦਰਾੜਨ ਵਾਲੇ ਤਿੰਨ ਗ੍ਰਿਫ਼ਤਾਰ ਦੇਖੋ ਵੀਡੀਓ
| |

ਮੋਬਾਈਲ ਖੋਹਣ ਤੇ ਕੁੜੀ ਨੂੰ ਦਰਾੜਨ ਵਾਲੇ ਤਿੰਨ ਗ੍ਰਿਫ਼ਤਾਰ ਦੇਖੋ ਵੀਡੀਓ

ਸੀਪੀ ਨੇ ਸ਼ਹਿਰ ਵਿੱਚੋਂ ਜੁਰਮ ਦਾ ਸਫਾਇਆ ਕਰਨ ਦੀ ਵਚਨਬੱਧਤਾ ਦੁਹਰਾਈ ਜਲੰਧਰ, 9 ਸਤੰਬਰ( EN) ਜਲੰਧਰ ਦੇ ਪੁਲਿਸ ਕਮਿਸ਼ਨਰੇਟ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਕਮਿਸ਼ਨਰੇਟ ਨੇ ਤਿੰਨ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਇੱਕ ਲੜਕੀ ਨੂੰ ਖੋਹ ਤੋ ਬਾਅਦ ਸੜਕ ‘ਤੇ ਘਸੀਟਣ ਦੀ ਘਟਨਾ ਨੂੰ ਸੁਲਝਾ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ…

ਸਿੱਖ ਤਾਲਮੇਲ ਕਮੇਟੀ ਵੱਲੋਂ ਸ਼ਤਾਬਦੀ ਵਹੀਰ ਵਿੱਚ ਸ਼ਾਮਿਲ ਸੰਗਤਾਂ ਦਾ ਫੁੱਲਾਂ ਨਾਲ ਸਵਾਗਤ।
| |

ਸਿੱਖ ਤਾਲਮੇਲ ਕਮੇਟੀ ਵੱਲੋਂ ਸ਼ਤਾਬਦੀ ਵਹੀਰ ਵਿੱਚ ਸ਼ਾਮਿਲ ਸੰਗਤਾਂ ਦਾ ਫੁੱਲਾਂ ਨਾਲ ਸਵਾਗਤ।

ਸੰਗਤਾਂ ਲਈ ਲਗਾਏ ਗਏ ਫਰੂਟ ਦੇ ਲੰਗਰ। ਜਲੰਧਰ (EN) ਧੰਨ ਧੰਨ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਪੁਰਬ ਅਤੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ 450 ਸਾਲਾ ਸ਼ਤਾਬਦੀਆਂ ਨੂੰ ਸਮਰਪਿਤ ਦੇ ਸਬੰਧ ਵਿੱਚ ਅੱਜ ਮੁਹੱਲਾ ਗੋਬਿੰਦਗੜ੍ਹ ਤੋਂ ਗੋਇੰਦਵਾਲ ਸਾਹਿਬ ਤੱਕ ਵਿਸ਼ਾਲ ਸ਼ਤਾਬਦੀ ਵਹੀਰ ਕੱਢੀ ਗਈ । ਜਿਸ ਦੀ ਅਗਵਾਈ ਰਣਜੀਤ ਨਗਾਰੇ ਵੱਲੋਂ ਕੀਤੀ ਜਾ ਰਹੀ…

ਬੱਬੂ ਮਾਨ ਸੁੱਚਾ ਸੂਰਮਾ ਦਾ ਦਿਲਚਸਪ ਅਤੇ ਧਮਾਕੇਦਾਰ ਟ੍ਰੇਲਰ ਰਿਲੀਜ਼   
| |

ਬੱਬੂ ਮਾਨ ਸੁੱਚਾ ਸੂਰਮਾ ਦਾ ਦਿਲਚਸਪ ਅਤੇ ਧਮਾਕੇਦਾਰ ਟ੍ਰੇਲਰ ਰਿਲੀਜ਼  

  ਜਲੰਧਰ (EN) ਫਿਲਮ ‘ਸੁੱਚਾ ਸੂਰਮਾ’ ਜਿਸ ਦੀ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ, ਦਾ ਟ੍ਰੇਲਰ ਆਖ਼ਿਰਕਾਰ ਰਿਲੀਜ਼ ਹੋ ਗਿਆ ਹੈ। ਫ਼ਿਲਮ ਦੀ ਸ਼ਾਨਦਾਰ, ਪਹਿਲੀ ਝਲਕ ਨੇ ਹੀ ਇੰਟਰਨੈੱਟ ‘ਤੇ ਤਹਿਲਕਾ ਮਚਾ ਦਿੱਤਾ ਹੈ। ਇਹ ਧਮਾਕੇਦਾਰ ਟ੍ਰੇਲਰ ਭਾਵਨਾਵਾਂ ਨਾਲ ਭਰਪੂਰ ਹੈ। ਟ੍ਰੇਲਰ ਵਿੱਚ ਪਿਆਰ, ਨਫ਼ਰਤ, ਬਹਾਦਰੀ, ਦੋਸਤੀ, ਅਤੇ ਰਵਾਇਤੀ ਖੇਡਾਂ ਅਤੇ ਐਕਸ਼ਨ ਦਾ ਪ੍ਰਦਰਸ਼ਨ…

ਜਲੰਧਰ: ਲੜਕੀ ਨੇ ਸ਼ੱਕੀ ਹਾਲਾਤਾਂ ‘ਚ ਕੀਤੀ ਖੁਦਕੁਸ਼ੀ।
| |

ਜਲੰਧਰ: ਲੜਕੀ ਨੇ ਸ਼ੱਕੀ ਹਾਲਾਤਾਂ ‘ਚ ਕੀਤੀ ਖੁਦਕੁਸ਼ੀ।

ਜਲੰਧਰ (EN) ਮਹਾਨਗਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਇੱਕ ਲੜਕੀ ਨੇ ਸ਼ੱਕੀ ਹਾਲਾਤਾਂ ਵਿੱਚ ਖੁਦਕੁਸ਼ੀ ਕਰ ਲਈ ਹੈ। ਫਿਲਹਾਲ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਲੜਕੀ ਨੂੰ ਇਕ ਨੌਜਵਾਨ ਦਾ ਫੋਨ ਆਇਆ ਸੀ। ਜਿਸ ਤੋਂ ਬਾਅਦ…

सदस्यता अभियान को लेकर नॉर्थ हल्के में BJP ने की अहम बैठक 
| |

सदस्यता अभियान को लेकर नॉर्थ हल्के में BJP ने की अहम बैठक 

समर्पित कार्यकर्ताओं की बदौलत जालंधर में भाजपा मजबूती के साथ आगे बढ़ती हुई- केडी भंडारी जालंधर (EN)भारतीय जनता पार्टी के नॉर्थ हल्के के मंडल द्वारा भाजपा सदस्यता अभियान को लेकर अहम बैठक की गई।जिसमे विशेष रूप से पूर्व सीपीएस व भाजपा प्रदेश उपाध्यक्ष केडी भंडारी,जिला उपाध्यक्ष दविंदर कालिया,जिला ऑफिस इंचार्ज गोपाल कृष्ण सोनी,जिला सचिव अनु…

ਨਸ਼ਾ ਤਸਕਰਾਂ ਅਤੇ ਪੁਲਿਸ ਵਿਚਾਲੇ ਹੋਏ ਮੁਕਾਬਲੇ ਦੀ CCTV ਆਈ ਸਾਹਮਣੇ, ਦੇਖੋ ਵੀਡੀਓ
| |

ਨਸ਼ਾ ਤਸਕਰਾਂ ਅਤੇ ਪੁਲਿਸ ਵਿਚਾਲੇ ਹੋਏ ਮੁਕਾਬਲੇ ਦੀ CCTV ਆਈ ਸਾਹਮਣੇ, ਦੇਖੋ ਵੀਡੀਓ

ਜਲੰਧਰ ‘ਚ ਜਦੋਂ ਨਸ਼ਾ ਤਸਕਰਾਂ ਨੂੰ ਫੜਨ ਆਈ ਪੁਲਿਸ ‘ਤੇ ਤਸਕਰਾਂ ਨੇ ਗੋਲੀਆਂ ਚਲਾ ਦਿੱਤੀਆਂ ਤਾਂ ਜਵਾਬ ‘ਚ ਪੁਲੀਸ ਨੇ ਵੀ ਗੋਲੀ ਚਲਾ ਦਿੱਤੀ, ਸਾਰੀ ਘਟਨਾ ਸੀਸੀਟੀਵੀ ‘ਚ ਵੀ ਕੈਦ ਹੋ ਗਈ,

ਹੈਰੋਇਨ, ਅਫੀਮ ਦੀ ਭਾਰੀ ਮਾਤਰਾ ਸਮੇਤ ਦੋ ਤਸਕਰ ਕਾਬੂ।
| |

ਹੈਰੋਇਨ, ਅਫੀਮ ਦੀ ਭਾਰੀ ਮਾਤਰਾ ਸਮੇਤ ਦੋ ਤਸਕਰ ਕਾਬੂ।

ਕਮਿਸ਼ਨਰੇਟ ਪੁਲਿਸ ਨੇ ਅੰਤਰ-ਰਾਜੀ ਨਸ਼ੀਲੇ ਪਦਾਰਥਾਂ ਦੇ ਗਿਰੋਹ ਨੂੰ ਦਿੱਤਾ ਵੱਡਾ ਝੱਟਕਾ – ਹੈਰੋਇਨ, ਅਫੀਮ ਦੀ ਭਾਰੀ ਮਾਤਰਾ ਸਮੇਤ ਦੋ ਤਸਕਰ ਕਾਬੂ। – ਰਾਜਸਥਾਨ, ਮੱਧ ਪ੍ਰਦੇਸ਼ ਵਿੱਚ ਅੰਤਰਰਾਜੀ ਤਸਕਰੀ ਨੈਟਵਰਕ ਨਾਲ ਜੁੜੇ ਹੋਏ ਸਨ। – ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕਈ ਮਾਮਲਿਆਂ ਵਿੱਚ ਲੋੜੀਂਦੇ ਸਨ ਤੇ ਐਨ.ਡੀ.ਪੀ.ਐਸ ਐਕਟ ਦੇ ਕੇਸਾਂ ਵਿੱਚ ਅਪਰਾਧਿਕ ਰਿਕਾਰਡ ਰੱਖਦੇ ਹਨ। ਜਲੰਧਰ,18…