Latest News | ਜਲੰਧਰ | ਪੰਜਾਬ
ਕੈਬਨਿਟ ਮੰਤਰੀ ਵੱਲੋਂ ਡਾ.ਬੀ.ਆਰ.ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਕਿਤੇ ਭੇਟ।
ਬਾਬਾ ਸਾਹਿਬ ਦੇ ਸਿਧਾਂਤਾਂ ‘ਤੇ ਚੱਲ ਕੇ ਆਦਰਸ਼ ਸਮਾਜ ਦੀ ਸਿਰਜਣਾ ਲਈ ਸਾਂਝੇ ਯਤਨ ਕਰਨ ਦਾ ਸੱਦਾ ਜਲੰਧਰ, 25 ਸਤੰਬਰ (EN) ਕੈਬਨਿਟ ਮੰਤਰੀ ਮਹਿੰਦਰ ਭਗਤ ਵੱਲੋਂ ਅੱਜ ਇੱਥੇ ਡਾ. ਬੀ.ਆਰ.ਅੰਬੇਡਕਰ ਚੌਕ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਅੱਗੇ…