Latest News | ਜਲੰਧਰ | ਪੰਜਾਬ
ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ 14 ਦਿਨਾ ਦੀ ਜੁਡੀਸ਼ੀਅਲ ਹਿਰਾਸਤ ‘ਚ ਭੇਜਿਆ
ਜਲੰਧਰ 12 ਅਗਸਤ (EN) ED ਦੀ ਟੀਮ ਨੇ ਲੁਧਿਆਣਾ ਦੇ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ 2 ਵਾਰ ਅਦਾਲਤ ਤੋਂ ਰਿਮਾਂਡ ਹਾਸਲ ਕੀਤਾ ਸੀ। ਰਿਮਾਂਡ ਖਤਮ ਹੋਣ ਤੋਂ ਬਾਅਦ ਈਡੀ ਦੀ ਟੀਮ ਭਾਰਤ ਭੂਸ਼ਣ ਆਸ਼ੂ ਨੂੰ ਸਖ਼ਤ ਸੁਰੱਖਿਆ ਹੇਠ ਅੱਜ ਅਦਾਲਤ ਵਿੱਚ ਲੈ ਕੇ ਆਏ। ਜਿੱਥੇ ਮਾਣਯੋਗ ਅਦਾਲਤ ਨੇ ਭਾਰਤ ਭੂਸ਼ਣ ਆਸ਼ੂ…