Punjab Weather Report : ਮੌਸਮ ਵਿਭਾਗ ਦਾ ਤਾਜ਼ਾ ਅਲਰਟ
|

Punjab Weather Report : ਮੌਸਮ ਵਿਭਾਗ ਦਾ ਤਾਜ਼ਾ ਅਲਰਟ

Punjab Weather Report : ਪੰਜਾਬ ਵਿੱਚ 1 ਜੂਨ ਤੱਕ ਮੌਸਮ ਠੰਢਾ ਰਹੇਗਾ। ਮੌਸਮ ਵਿਭਾਗ ਨੇ ਤਿੰਨ ਦਿਨਾਂ ਲਈ ਬਾਰਸ਼ ਤੇ ਹਨ੍ਹੇਰੀ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਤਾਜ਼ਾ ਅਪਡੇਟ ਮੁਤਾਬਕ ਪੰਜਾਬ ’ਚ 30, 31 ਮਈ ਤੇ 1 ਜੂਨ ਤੱਕ ਕੁਝ ਥਾਵਾਂ ’ਤੇ ਹਲਕਾ ਮੀਂਹ ਤੇ 30-40 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ…