Latest News | ਜਲੰਧਰ | ਪੰਜਾਬ
Holiday : ਪੰਜਾਬ ਦੇ ਸਰਕਾਰੀ ਦਫ਼ਤਰਾਂ ਸਮੇਤ ਸਕੂਲ-ਕਾਲਜ ਤੇ ਬੈਂਕ ਵੀ ਰਹਿਣਗੇ ਬੰਦ, 2 ਦਿਨ ਰਹੇਗੀ ਸਰਕਾਰੀ ਛੁੱਟੀ
ਪੰਜਾਬ ਸਰਕਾਰ ਵੱਲੋਂ ਜਾਰੀ ਸਰਕਾਰੀ ਛੁੱਟੀਆਂ ਦੇ ਕੈਲੰਡਰ ਅਨੁਸਾਰ 2 ਅਤੇ 3 ਅਕਤੂਬਰ ਨੂੰ ਸਰਕਾਰੀ ਛੁੱਟੀ ਰਹੇਗੀ। ਜਿਸ ਕਾਰਨ ਸਰਕਾਰੀ ਦਫ਼ਤਰ, ਸਕੂਲ-ਕਾਲਜ ਤੇ ਬੈਂਕ ਬੰਦ ਰਹਿਣਗੇ। 2 ਅਕਤੂਬਰ ਬੁੱਧਵਾਰ ਨੂੰ ਗਾਂਧੀ ਜੈਅੰਤੀ ਅਤੇ 3 ਅਕਤੂਬਰ ਨੂੰ ਮਹਾਰਾਜਾ ਅਗਰਸੇਨ ਜੈਅੰਤੀ ਹੈ। ਇਸ ਦੇ ਨਾਲ ਹੀ ਨਵਰਾਤਰੀ ਕਲਸ਼ ਸਥਾਪਨਾ ਵੀ ਤਿੰਨ ਅਕਤੂਬਰ ਨੂੰ ਹੀ ਹੋਵੇਗੀ। ਅਕਤੂਬਰ ਮਹੀਨੇ…