ਵੱਖ ਵੱਖ ਨਿਹੰਗ ਜਥੇਬੰਦੀਆਂ, ਸਿੰਘ ਸਭਾਵਾਂ ਵੱਲੋਂ ਸਿੱਖ ਤਾਲਮੇਲ ਕਮੇਟੀ ਵੱਲੋਂ ਕੀਤੇ ਜਾ ਰਹੇ ਸਿੱਖੀ ਕਾਰਜਾਂ ਦੀ ਸ਼ਲਾਘਾ।
| |

ਵੱਖ ਵੱਖ ਨਿਹੰਗ ਜਥੇਬੰਦੀਆਂ, ਸਿੰਘ ਸਭਾਵਾਂ ਵੱਲੋਂ ਸਿੱਖ ਤਾਲਮੇਲ ਕਮੇਟੀ ਵੱਲੋਂ ਕੀਤੇ ਜਾ ਰਹੇ ਸਿੱਖੀ ਕਾਰਜਾਂ ਦੀ ਸ਼ਲਾਘਾ।

ਹਰ ਤਰ੍ਹਾਂ ਦੇ ਸਹਿਯੋਗ ਦਾ ਦਿਵਾਇਆ ਭਰੋਸਾ। ਜਲੰਧਰ (EN) ਜਲੰਧਰ ਸ਼ਹਿਰ ਦੀਆਂ ਵੱਖ-ਵੱਖ ਨਿਹੰਗ ਜਥੇਬੰਦੀਆਂ, ਸਿੰਘ ਸਭਾਵਾਂ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੀ ਇੱਕ ਸਾਂਝੀ ਤੇ ਭਰਵੀਂ ਮੀਟਿੰਗ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਜੀਤ ਨਗਰ ਵਿਖੇ ਹੋਈ ।ਜਿਸ ਵਿੱਚ ਸਮੁੱਚੀਆਂ ਜਥੇਬੰਦੀਆਂ ਵੱਲੋਂ ਜਲੰਧਰ ਦੀ ਸਿਰਮੋਰ ਸੰਸਥਾ ਸਿੱਖ ਤਾਲਮੇਲ ਕਮੇਟੀ ਵੱਲੋਂ ਪਿਛਲੇ 15 ਸਾਲਾਂ ਤੋਂ ਸਿੱਖ ਭਾਈਚਾਰੇ…