ਗੁਰਦੁਆਰਾ ਚਰਨ ਕੰਵਲ ਸਾਹਿਬ (ਪਾ. ਛੇਵੀਂ) ਬਸਤੀ ਸ਼ੇਖ ਦਰਵੇਸ਼ ਜਲੰਧਰ ਵਿਖੇ ਮਨਾਇਆ ਗਿਆ ਚਰਨ ਪਾਵਨ ਦਿਵਸ।

ਜਲੰਧਰ,10ਅਗਸਤ ਬਸਤੀ ਸ਼ੇਖ ਦਰਵੇਸ਼: (EN) ਇਤਿਹਾਸਕ ਗੁਰਦੁਆਰਾ ਚਰਨ ਕੰਵਲ ਸਾਹਿਬ, ਛੇਵੀਂ ਪਾਤਸ਼ਾਹੀ, ਵਿਖੇ ਮੀਰੀ-ਪੀਰੀ ਦੇ ਮਾਲਕ ਧੰਨ ਧੰਨ ਸ਼੍ਰੀ ਗੁਰੂ…