BJP ਲੀਡਰਾਂ ਨੂੰ ਵੱਡਾ ਝਟਕਾ! 40 ਬੀਜੇਪੀ ਆਗੂਆਂ ਦੀ ਸੁਰੱਖਿਆ ‘ਚ ਕੀਤੀ ਗਈ ਕਟੌਤੀ

ਪੰਜਾਬ ਭਾਜਪਾ ਆਗੂਆਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ 40 ਭਾਜਪਾ ਆਗੂਆਂ ਦੀ ਸੁਰੱਖਿਆ ਵਿਚ ਕਟੌਤੀ ਕਰ ਦਿੱਤੀ ਗਈ ਹੈ।

ਇਨ੍ਹਾਂ 40 ਭਾਜਪਾ ਆਗੂਆਂ ਦੀ ਐਕਸ ਕੈਟਾਗਰੀ ਦੀ ਸੁਰੱਖਿਆ ਘਟਾ ਕੇ ਵਾਈ ਕੈਟੇਗਰੀ ਦੀ ਕਰ ਦਿੱਤੀ ਗਈ ਹੈ। ਕੇਂਦਰ ਦੇ ਹੁਕਮ ਤੋਂ ਬਾਅਦ ਵੱਡਾ ਐਕਸ਼ਨ ਲਿਆ ਗਿਆ ਹੈ।

About The Author