ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਬਿਲਗਾ ਦੀ ਪੁਲਿਸ ਵੱਲੋਂ ਲੜਾਈ ਝਗੜੇ ਦੇ ਮੁਕੱਦਮੇ ਵਿੱਚ 01 ਲੋੜੀਂਦਾ ਦੋਸ਼ੀ ਗ੍ਰਿਫਤਾਰ ਕਰਨ ਅਤੇ 600 ਲੀਟਰ ਲਾਹਣ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ।
ਸ੍ਰੀ ਸਵਰਨਦੀਪ ਸਿੰਘ, ਪੀ.ਪੀ.ਐੱਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾ/ਭਗੌੜਿਆਂ ਖਿਲਾਫ…

Users Today : 21
