ਚੰਡੀਗੜ੍ਹ– ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਫੈਸਲਾ ਲਿਆ ਹੈ। ਉਨ੍ਹਾਂ PSEB ਦੇ 8ਵੀਂ ਦੇ ਨਤੀਜਿਆਂ ‘ਚ ਅੱਵਲ ਕੁੜੀਆਂ ਨੂੰ ਦਿੱਤੀ ਵਧਾਈ। ਤਿੰਨਾਂ ਨੂੰ ਇਨਾਮ ਵਜੋਂ 51 ਹਾਜ਼ਰ ਰੁਪਏ ਦੇਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਇਹਨਾਂ ਵਿਦਿਆਰਥਣਾਂ ਦੇ ਅਧਿਆਪਕਾਂ ਨੂੰ ਵੀ ਕੀਤਾ ਸਨਮਾਨਿਤ ਜਾਵੇਗਾ।
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਕਲਾਸ ਦੇ ਨਤੀਜੇ ਆਏ…ਪਹਿਲੇ..ਦੂਜੇ ਅਤੇ ਤੀਜੇ ਨੰਬਰ ਤੇ ਆਉਣ ਵਾਲੀਆਂ ਬੱਚੀਆਂ ਨੂੰ ਪੰਜਾਬ ਸਰਕਾਰ ਵੱਲੋਂ 51000-51000 ਰੁਪਏ ਸਨਮਾਨ ਰਾਸ਼ੀ ਦਿੱਤੀ ਜਾਵੇਗੀ..ਇੰਨਾਂ ਵਿਦਿਆਰਥਣਾਂ ਦੇ ਅਧਿਆਪਕ ਵੀ ਸਨਮਾਨਿਤ ਕੀਤੇ ਜਾਣਗੇ … pic.twitter.com/gd7BrPqYgz
— Bhagwant Mann (@BhagwantMann) April 29, 2023


Users Today : 15
